ਅਮਰੀਕਾ – ਭਰਾ ਹੀ ਬਣਿਆ ਭਰਾ ਦਾ ਕਾਤਲ, ਮਾਂ ਦਾ ਵੀ ਕੀਤਾ ਆਹ ਹਾਲ…

by vikramsehajpal

ਵਾਸ਼ਿੰਗਟਨ (ਐਨ.ਆਰ.ਆਈ. ਪੋਸਟ) - ਅਮਰੀਕਾ ਦੇ ਮੰਡਹਿਲ ਵਿਚ ਰਹਿ ਰਹੇ ਪੰਜਾਬੀ ਪਰਿਵਾਰ ਦੇ ਘਰੇਲੂ ਵਿਵਾਦ ਕਾਰਨ ਭਰਾ ਨੇ ਆਪਣੇ ਹੀ ਭਰਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਦੋਰਾਨ ਹਮਲਾਵਰ ਵਿਅਕਤੀ ਨੇ ਆਪਣੀ ਮਾਂ ਤੇ ਵੀ ਗੋਲੀ ਚਲਾਈ ਜਿਸ ਕਾਰਨ ਉਹ ਜਖਮੀ ਹੋ ਗਈ ਹੈ ਅਤੇ ਉਸਨੂੰ ਅਸਪਤਾਲ ਵਿਚ ਦਾਖਿਲ ਕਰਵਾਇਆ ਗਿਆ। ਪੁਲਿਸ ਨੇ ਮੋਕੇ ਤੇ ਪਹੁੰਚ ਕੇ ਜਾੰਚ ਸ਼ੁਰੂ ਕਰ ਦਿਤੀ ਹੈ।

ਗੋਲੀ ਚਲਾਉਣ ਵਾਲੇ ਵਿਅਕਤੀ ਨੇ ਘਰ ਤੋ ਦੁਰ ਜਾ ਕੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ । ਘਟਨਾ ਦੀ ਸੁਚਨਾ ਮਿਲਦੇ ਹੀ ਕਪੂਰਥਲਾ ਦੇ ਪਿੰਡ ਨਾਰੰਗਪੁਰ ਚ ਸੋਗ ਦੀ ਲਹਿਰ ਦੋੜ ਗਈ । ਇਥੇ ਰਹਿੰਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹੋ ਰੇਅ ਬੁਰਾਹਾਲ।