ਕੁਪਵਾੜਾ ‘ਚ 7 ਕਿਲੋ ਹੈਰੋਇਨ ਬਰਾਮਦ, ਦੋ ਆਈਈਡੀ ਇੱਕ ਔਰਤ ਤੇ ਤਿੰਨ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ: ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਬਲਾਂ ਨੇ ਇੱਕ ਆਪਰੇਸ਼ਨ ਦੌਰਾਨ ਨਸ਼ੀਲੇ ਪਦਾਰਥਾਂ ਦੇ ਅੱਤਵਾਦ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਕੁਪਵਾੜਾ ਪੁਲਿਸ ਤੇ ਸੈਨਾ ਦੇ 7 ਆਰਆਰ ਨੇ ਸੰਧਾਨਾ ਟਾਪ 'ਤੇ ਰੁਟੀਨ ਚੈਕਿੰਗ ਦੌਰਾਨ ਇੱਕ ਵਾਹਨ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ 7 ਕਿਲੋਗ੍ਰਾਮ ਹੈਰੋਇਨ ਤੇ ਆਈਈਡੀ ਬਰਾਮਦ ਕੀਤੀ ਹੈ। ਇਸ

ਫੜੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੇ ਉਹ ਨਸ਼ੀਲੇ ਪਦਾਰਥ ਤੇ ਆਈਈਡੀ ਕਿੱਥੋਂ ਪ੍ਰਾਪਤ ਕਰ ਰਹੇ ਸਨ ਤੇ ਕਿੱਥੇ ਪਹੁੰਚਾਉਣੇ ਸਨ। ਪੁਲੀਸ ਨੇ ਦੱਸਿਆ ਕਿ ਪੁਲੀਸ ਤੇ ਫ਼ੌਜ ਦੀ ਸਾਂਝੀ ਟੀਮ ਨੇ ਵਾਹਨਾਂ ਦੀ ਚੈਕਿੰਗ ਲਈ ਸਾਧਨਾ ਟਾਪ ’ਤੇ ਨਾਕਾ ਲਾਇਆ ਹੋਇਆ ਸੀ। ਚੌਕੀ 'ਤੇ ਇੱਕ ਐਲਪੀ ਟਰੱਕ ਨੂੰ ਰੋਕਿਆ ਗਿਆ। ਟਰੱਕ ਵਿੱਚ ਇੱਕ ਔਰਤ ਸਮੇਤ ਦੋ ਵਿਅਕਤੀ ਬੈਠੇ ਸਨ।