ਪੰਜਾਬ ‘ਚ ਅੱਜ ਕੋਰੋਨਾ ਨਾਲ 12 ਮੌਤਾਂ, 242 ਨਵੇਂ ਕੇਸ ਆਏ ਸਾਹਮਣੇ

ਪੰਜਾਬ ‘ਚ ਅੱਜ ਕੋਰੋਨਾ ਨਾਲ 12 ਮੌਤਾਂ, 242 ਨਵੇਂ ਕੇਸ ਆਏ ਸਾਹਮਣੇ

SHARE ON

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) – ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 12 ਮੌਤਾਂ ਹੋਈਆਂ ਹਨ ਜਦੋਂ ਕਿ 242 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2,739 ਹੋ ਗਈ ਹੈ।

ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1,701,91 ਹੋ ਗਈ ਹੈ ਜਦੋਂ ਕਿ 1,619,67 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ…