ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 5 ਜ਼ਿਲ੍ਹਿਆਂ ਦੇ SSP ਬਦਲੇ

by jagjeetkaur

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਬਦਲ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।

More News

NRI Post
..
NRI Post
..
NRI Post
..