ਅਕਾਲੀ ਦਲ ਵੱਲੋਂ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨਰ ਨੂੰ ਸ਼ਿਕਾਇਤ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਕਾਲੀ ਦਲ ਨੇ ਚੋਣ ਕਮਿਸ਼ਨਰ ਕੋਲ ਇੱਕ ਵਾਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਨੇ ਸ਼ਿਕਾਇਤ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਅਕਾਲੀ ਦਲ ਦੇ ਵੋਟਰਾਂ ਨੂੰ ਵੀਡੀਓ ਰਾਹੀਂ ਅਪੀਲ ਕੀਤੀ ਜਾ ਰਹੀ ਹੈ, ਜਿਸ ਨੂੰ ਤੁਰੰਤ ਕਰਵਾਇਆ ਜਾਵੇ।