ਨਵੀਂ ਦਿੱਲੀ (ਐਨ .ਆਰ. ਆਈ):ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਕੋਰੋਨਾ ਪੋਜ਼ੀਟਿਵ ਹੋ ਗਈ ਹੈ. ਓਹਨਾ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੇ ਸੰਪਰਕ ਵਿੱਚ ਰਹਿਣ ਵਾਲੇ ਲੋਕਾਂ ਨੂੰ ਜਲਦੀ ਤੋਂ ਜਲਦੀ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ। ਸਮ੍ਰਿਤੀ ਈਰਾਨੀ, ਅਮੇਠੀ, ਯੂਪੀ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਸਰਕਾਰ ਵਿੱਚ ਕੱਪੜਾ ਮੰਤਰਾਲੇ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੀ ਅਹਿਮ ਜ਼ਿੰਮੇਵਾਰੀ ਸੰਭਾਲਦਿਆਂ ਟਵੀਟ ਕੀਤਾ




