ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ 45000 ਦੀ ਲੀਡ ਨਾਲ ਅੱਗੇ

by jagjeetkaur

ਅੱਜ ਲੋਕ ਸਸਭਾ ਚੋਣਾਂ 2024 ਦੇ ਨਤੀਜੇ ਐਲਾਨੇ ਜਾਣੇ ਹਨ। ਪੂਰੇ ਦੇਸ਼ 'ਚ ਸਵੇਰ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਕਾਂਗਰਸ ਦੂਜੇ ਨੰਬਰ ‘ਤੇ ਹੈ। ਸਭ ਤੋਂ ਹੈਰਾਨ ਕਰਨ ਵਾਲਾ ਰੁਝਾਨ ਖਡੂਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ। ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਇੱਥੋਂ ਅਗਵਾਈ ਕਰ ਰਹੇ ਹਨ। ਮਿਲੇ ਰੁਝਾਨਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ 1 ਲੱਖ ਵੋਟ ਪੈ ਚੁੱਕੀ ਹੈ ਅਤੇ 45000 ਦੀ ਲੀਡ ਨਾਲ ਅੱਗੇ ਜਾ ਰਹੇ ਹਨ।

More News

NRI Post
..
NRI Post
..
NRI Post
..