ਅਮਰੀਕਾ (ਐਨ .ਆਰ .ਆਈ ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੋਰੋਨਾ ਵਾਇਰਸ ਦੇ ਮਾਮਲੇ ’ਤੇ ਸਦਾ ਚੀਨ ਦੀ ਆਲੋਚਨਾ ਕਰਦੇ ਰਹੇ ਹਨ ਪਰ ਇੱਕ ਤਾਜ਼ਾ ਖ਼ਬਰ ਤੋਂ ਸਾਰੇ ਤ੍ਰਭਕ ਗਏ ਹਨ। ਦਰਅਸਲ, ਖੁਲਾਸਾ ਹੋਇਆ ਹੈ ਕਿ ਡੋਨਾਲਡ ਟਰੰਪ ਦਾ ਚੀਨ ਵਿੱਚ ਕਾਰੋਬਾਰ ਹੈ।ਇਸ ਬਾਰੇ ਡੋਨਾਲਡ ਟਰੰਪ ਦੇ ਬੁਲਾਰੇ ਨੇ ਆਪਣਾ ਪੱਖ ਵੀ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਏਸ਼ੀਆ ’ਚ ਹੋਟਲ ਉਦਯੋਗ ਨਾਲ ਜੁੜੇ ਸੌਦਿਆਂ ਦੇ ਲੈਣ-ਦੇਣ ਤੇ ਸਥਾਨਕ ਟੈਕਸ ਅਦਾ ਕਰਨ ਲਈ ਇਹ ਖਾਤਾ ਖੋਲ੍ਹਿਆ ਗਿਆ ਸੀ।ਇਸ ਬਾਰੇ ਡੋਨਾਲਡ ਟਰੰਪ ਦੇ ਬੁਲਾਰੇ ਨੇ ਆਪਣਾ ਪੱਖ ਵੀ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਏਸ਼ੀਆ ’ਚ ਹੋਟਲ ਉਦਯੋਗ ਨਾਲ ਜੁੜੇ ਸੌਦਿਆਂ ਦੇ ਲੈਣ-ਦੇਣ ਤੇ ਸਥਾਨਕ ਟੈਕਸ ਅਦਾ ਕਰਨ ਲਈ ਇਹ ਖਾਤਾ ਖੋਲ੍ਹਿਆ ਗਿਆ ਸੀ। ਇਸ ਖਾਤੇ ਨਾਲ ਹੀ ਉਹ ਸਾਰੇ ਲੈਣ-ਦੇਣ ਕੀਤੇ ਗਏ ਹਨ। ਇਸ ਤੋਂ ਇਲਾਵਾ ਇਸ ਦੀ ਹੋਰ ਕੋਈ ਵਰਤੋਂ ਨਹੀਂ ਕੀਤੀ ਗਈ।



