ਨਿਊਜ਼ੀਲੈਂਡ ‘ਚ ਜੈਸਿੰਡਾ ਆਡਰਨ ਨੇ ਆਮ ਚੋਣਾਂ ‘ਚ ਹਾਸਿਲ ਕੀਤੀ ਜਿੱਤ

by simranofficial

ਨਿਊਜ਼ੀਲੈਂਡ(ਐਨ .ਆਰ .ਆਈ ): ਨਿਊਜ਼ੀਲੈਂਡ 'ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟੇ 'ਚ ਨਿਊਜ਼ੀਲੈਂਡ 'ਚ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ । ਇਹ ਬਹੁਤ ਚਿੰਤਾਜਨਕ ਹੈ, ਕਿਉਂਕਿ ਨਿਊਜ਼ੀਲੈਂਡ ਨੂੰ ਮਈ 'ਚ ਕੋਰੋਨਾ ਮੁਕਤ ਘੋਸ਼ਿਤ ਕੀਤਾ ਗਿਆ ਸੀ ਪਰ ਕੋਰੋਨਾ ਦੇ ਕੇਸ ਫਿਰ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਦੇਸ਼ 'ਚ ਕੋਰੋਨਾ ਦੇ ਮਰੀਜ਼ ਦੁਬਾਰਾ ਮਿਲਣ ਕਾਰਨ ਆਮ ਚੋਣਾਂ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ।ਓਥੇ ਹੀ ਜੇ ਗੱਲ ਕਰੀਏ ਨਿਊਜ਼ੀਲੈਂਡ ਦੀਆਂ ਚੋਣਾਂ ਦੀ ਤਾ ਓਥੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਡਰਨ ਨੇ ਆਮ ਚੋਣਾਂ 'ਚ ਇਕ ਵਾਰ ਫਿਰ ਜਿੱਤ ਹਾਸਲ ਕੀਤੀ ਹੈ। ਜਿੱਤ ਹਾਸਲ ਕਰਨ ਤੋਂ ਬਾਅਦ, ਉਨ੍ਹਾਂ ਕਿਹਾ ਕਿ ਉਹ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਅਰਥਚਾਰੇ ਨੂੰ ਮੁੜ ਬਣਾਉਣ ਅਤੇ ਸਮਾਜਿਕ ਅਸਮਾਨਤਾ ਨਾਲ ਨਜਿੱਠਣ ਲਈ ਆਪਣੇ ਫ਼ਤਵੇ ਦੀ ਵਰਤੋਂ ਕਰੇਗੀ

More News

NRI Post
..
NRI Post
..
NRI Post
..