ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲੱਗ ਸਕਦੀ ਹੈ ਕਈ ਫੈਸਲਿਆਂ ‘ਤੇ ਮੋਹਰ

by jagjeetkaur

ਚੰਡੀਗੜ੍ਹ, 22 ਫਰਵਰੀ, 2024: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ 22 ਫਰਵਰੀ ਨੂੰ ਸਵੇਰੇ 11.00 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਇਸ ਮੀਟਿੰਗ ਵਿਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ, ਬਜਟ ਸੈਸ਼ਨ ਦੀਆਂ ਤਾਰੀਖਾਂ ਦਾ ਐਲਾਨ ਹੋ ਸਕਦਾ ਹੈ ਅਤੇ ਕਿਸਾਨੀ ਮਸਲੇ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।

More News

NRI Post
..
NRI Post
..
NRI Post
..