ਭਾਰਤ ਦੇ ਸਭ ਤੋਂ ਵੱਡੇ ਫਿਲਮ ਸਿਟੀ ਦੇ ਸੰਸਥਾਪਕ ਰਾਮੋਜੀ ਰਾਓ ਦਾ ਦਿਹਾਂਤ

by jagjeetkaur

ਈਨਾਡੂ ਅਤੇ ਰਾਮੋਜੀ ਫਿਲਮ ਸਿਟੀ ਦੇ ਸੰਸਥਾਪਕ ਰਾਮੋਜੀ ਰਾਓ ਦੀ ਸ਼ਨੀਵਾਰ ਸਵੇਰੇ ਹੈਦਰਾਬਾਦ ਦੇ ਇੱਕ ਹਸਪਤਾਲ ਵਿੱਚ ਦੇ-ਹਾਂਤ ਹੋ ਗਿਆ। ਉਨ੍ਹਾਂ ਨੇ 87 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੁਆਰਾ ਸਥਾਪਿਤ ਹੈਦਰਾਬਾਦ ਦੀ ਰਾਮੋਜੀ ਫਿਲਮ ਸਿਟੀ ਦੱਖਣੀ ਅਤੇ ਬਾਲੀਵੁੱਡ ਫਿਲਮਾਂ ਲਈ ਇੱਕ ਵੱਡਾ ਪਲੇਟਫਾਰਮ ਹੈ। ਇਹ ਫਿਲਮ ਸਿਟੀ ਕਈ ਸੌ ਏਕੜ ਵਿੱਚ ਫੈਲੀ ਹੋਈ ਹੈ ਅਤੇ ਇੱਥੇ ਹੁਣ ਤੱਕ ਹਜ਼ਾਰਾਂ ਫਿਲਮਾਂ ਦੀ ਸ਼ੂਟਿੰਗ ਹੋ ਚੁੱਕੀ ਹੈ।

More News

NRI Post
..
NRI Post
..
NRI Post
..