ਮੋਦੀ-ਟਰੂਡੋ ਵਿਚਾਲੇ ਫੋਨ ਤੇ ਕਈ ਮੁਦਿਆਂ ਤੇ ਮਸਲਿਆਂ ਨੂੰ ਹਲ ਕਰਨ ਤੇ ਅਹਿਮ ਚਰਚਾ

by vikramsehajpal

ਐੱਨ.ਆਰ.ਆਈ. ਮੀਡਿਆ,(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਭਰੋਸਾ ਦਿੱਤਾ ਕਿ ਭਾਰਤ-ਕੈਨੇਡਾ ਦੇ ਟੀਕਾਕਰਨ ਦੇ ਯਤਨਾਂ ਵਿੱਚ ਪੂਰਾ ਸਹਿਯੋਗ ਕਰੇਗਾ ਅਤੇ ਕੈਨੇਡਾ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਸ ਟਰੂਡੋ ਵਿਚਾਲੇ ਹੋਈ ਗੱਲਬਾਤ ਦੌਰਾਨਖ਼ ਕੋਰੋਨਾ ਦਵਾਈ ਦੇ ਨਾਲ ਨਾਲ 'ਹਾਲ ਹੀ ਵਿਚ ਹੋਏ ਰੋਸ ਪ੍ਰਦਰਸ਼ਨ ਅਤੇ ਮਸਲੇ ਗੱਲਬਾਤ ਰਾਹੀਂ ਹੱਲ ਕਰਨ ਦੀ ਅਹਿਮੀਅਤ' ਦੇ ਮਾਮਲਿਆਂ 'ਤੇ ਵੀ ਚਰਚਾ ਹੋਈ ਹੈ।

More News

NRI Post
..
NRI Post
..
NRI Post
..