18 ਸਾਲਾ ਗਰਭਵਤੀ ਕੁੜੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉਤਰਾਖੰਡ ਤੋਂ ਇਕ ਮਾਮਲਾ ਸਾਮਣੇ ਆਇਆ ਹੈ ਜਿਥੇ 18 ਸਾਲਾ ਦੀ ਅਣਵਿਆਹੀ ਕੁੜੀ ਦੀ ਵੱਧ ਖੂਨ ਵਹੁਣ ਨਾਲ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਜਿਸ ਬੱਚੇ ਨੂੰ ਜਨਮ ਦਿੱਤਾ ਸੀ। ਉਸ ਦੀ ਲਾਸ਼ ਹਸਪਤਾਲ ਦੇ ਬਾਥਰੂਮ 'ਚੋ ਮਿਲੀ ਹੈ। ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਔਰਤ ਦੇ ਵਿੱਚ ਖੂਨ ਦੀ ਕਮੀ ਸੀ ਤੇ ਹਸਪਤਾਲ ਸਟਾਫ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਕਿ ਉਹ ਗਰਭਵਤੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਤ ਹੋ ਗਈ ਹੈ।ਜਦੋ ਕਿ ਉਸ ਦੇ ਨਵਜੰਮੇ ਬੱਚੇ ਦੀ ਲਾਸ਼ ਬਾਥਰੂਮ 'ਚੋ ਮਿਲੀ ਹੈ। ਪੁਲਿਸ ਵਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

More News

NRI Post
..
NRI Post
..
NRI Post
..