ਹੈਰੋਇਨ ਤੇ ਹਥਿਆਰਾਂ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 100 ਗ੍ਰਾਮ ਤੇ 3 ਪਿਸਤੌਲਾਂ ਸਮੇਤ 2 ਨਸ਼ਾ ਤਸਕਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਨੇ ਦੋਵੇ ਨਸ਼ਾ ਤਸਕਰਾਂ ਕੋਲੋਂ 7 ਲੱਖ,70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ ।ਪੁਲਿਸ ਅਧਿਕਾਰੀ ਨੇ ਕਿਹਾ ਕਿ ਕ੍ਰਾਈਮ ਬ੍ਰਾਂਚ ਦੀ ਟ੍ਰਾਮ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ । ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਪਹਿਲੇ ਦੌਰੇ 'ਚ 20 ਗ੍ਰਾਮ ਹੈਰੋਇਨ ਤੇ ਪੁੱਛਗਿੱਛ ਤੋਂ ਬਾਅਦ 100 ਗ੍ਰਾਮ ਹੋਰੀਂ ਬਰਾਮਦ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਕੋਲੋਂ 7 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ 4 ਪਿਸਤੌਲਾਂ ਵੀ ਬਰਾਮਦ ਹੋਇਆ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।