ਬੈਠਕ ਸ਼ੁਰੂ ਹੋਣ ਤੇ ਪਹਿਲੇ ਸ਼ਹੀਦ ਕਿਸਾਨਾਂ ਨੂੰ 2 ਮਿੰਟ ਦੀ ਸ਼ਰਧਾਂਜਲੀ

by vikramsehajpal

ਨਵੀਂ ਦਿੱਲੀ- 4 ਜਨਵਰੀ ਨੂੰ 7 ਦੌਰ ਦੀ ਬੈਠਕ ਸ਼ੁਰੂ ਹੁੰਦੇ ਹੀ ਕਿਸਾਨਾਂ ਨੇ ਮੰਗ ਕੀਤੀ ਗਈ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ। ਇਸ ਮੰਗ 'ਤੇ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਅਤੇ ਕਿਸਾਨਾਂ ਦੇ ਪ੍ਰਤੀਨਿਧੀਆਂ ਨੇ ਜਾਰੀ ਵਿਰੋਧ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਲਈ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ।