ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

by jagjeetkaur

ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ 'ਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਛੁੱਟੀ ਅਯੁੱਧਿਆ 'ਚ 'ਰਾਮਲਲਾ ਪ੍ਰਾਣ ਪ੍ਰਤੀਸ਼ਠਾ' ਦੇ ਮੱਦੇਨਜ਼ਰ ਕੀਤੀ ਗਈ ਹੈ।

ਇਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ 22 ਜਨਵਰੀ ਯਾਨੀ ਸੋਮਵਾਰ ਨੂੰ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ, ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਰਹੇਗੀ।

More News

NRI Post
..
NRI Post
..
NRI Post
..