ਸ਼ੱਕੀ ਹਾਲਤ ‘ਚ 3 ਕੁੜੀਆਂ ਹੋਇਆ ਗਾਇਬ, ਜਾਣੋ ਪੂਰੀ ਖ਼ਬਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਸ਼ੱਕੀ ਹਾਲਤ 'ਚ 3 ਕੁੜੀਆਂ ਗਾਇਬ ਹੋ ਗਿਆ ਹਨ। ਦੱਸਿਆ ਜਾ ਰਿਹਾ ਕਿ ਜਲੰਧਰ ਦੇ ਬਸਤੀ ਸ਼ੇਖ ਇਲਾਕੇ 'ਚ 3 ਕੁੜੀਆਂ ਦੇ ਅਚਾਨਕ ਗਾਇਬ ਹੋਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ । ਫਿਲਹਾਲ ਕੁੜੀਆਂ ਦੇ ਪਰਿਵਾਰਿਕ ਮੈਬਰਾਂ ਨੇ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਦਿੱਤੀ ਹੈ। ਜਾਣਕਾਰੀ ਅਨੁਸਾਰ ਸਿਆਸੀ ਦਬਾਅ ਕਾਰਨ ਪੁਲਿਸ ਵਲੋਂ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਾਲੇ ਇਹ ਨਹੀਂ ਪਤਾ ਲੱਗਾ ਕਿ ਕੁੜੀਆਂ ਨੂੰ ਗਾਇਬ ਕਰਨ ਪਿੱਛੇ ਕਿ ਕਹਾਣੀ ਹੈ।