ਧਮਾਕੇ ਦੀ ਸਾਜ਼ਿਸ਼ ਕਰ ਰਹੇ 3 ਅੱਤਵਾਦੀ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਪੁਲਿਸ ਨੇ 3 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਕਿਹਾ ਕਿ ਇਸਲਾਮਿਕ ਸਟੇਟ ਦੀਆਂ ਸਰਗਰਮੀਆਂ ਵਧਾਉਣ ਦੇ ਮਾਮਲੇ ਵਿੱਚ ਲੋੜੀਦੇ ਹਨ। ਉਨ੍ਹਾਂ ਨੇ ਕਿਹਾ ਕਿ ਗਿਰੋਹ ਦੇ ਮੈਬਰ ਵਿਸਫੋਟਕ ਖਰੀਕਣ ਵਾਲੇ ਸੀ ਤੇ ਸੂਬੇ ਭਰ ਵਿੱਚ ਧਮਾਕੇ ਕਰਨ ਦੀ ਯੋਜਨਾ ਬਣਾ ਰਹੇ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗਿਰੋਹ ਦੇ ਮੈਬਰ ਇਸਲਾਮਿਕ ਸਟੇਟ ਦੀਆਂ ਸਰਗਰਮੀਆਂ ਨੂੰ ਵਧਾਉਣ ਦੀ ਯੋਜਨਾ ਬਣਾ ਰਹੇ ਹਨ ਜੋ ਕਿ ਭਾਰਤ ਦੀ ਏਕਤਾ ਦੇ ਖਿਲਾਫ ਹੈ। ਕਰਨਾਟਕ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਤਿੰਨਾਂ ਦੇ ਇਸਲਾਮਿਕ ਸਟੇਟ ਨਾਲ ਸਬੰਧਤ ਹਨ। ਪੁਲਿਸ ਵਲੋਂ ਇਨ੍ਹਾਂ ਅੱਤਵਾਦੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।