ਦੇਹ ਵਪਾਰ ਦੇ ਅੱਡੇ ਤੋਂ 3 ਔਰਤਾਂ ਤੇ 4 ਵਿਅਕਤੀਕੀਤੇ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੰਡੀ ਗੋਬਿੰਦਗੜ੍ਹ ਪੁਲਿਸ ਨੇ ਪਿੰਡ ਅਜਨਾਲੀ ’ਚ ਚਲਦੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਕੇ 3 ਔਰਤਾਂ ਤੇ 4 ਮਰਦਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ. ਐੱਚ. ਓ. ਮੁਹੰਮਦ ਜਮੀਲ ਨੇ ਦੱਸਿਆ ਇਹ ਕਾਰਵਾਈ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਪਿੰਡ ਅਜਨਾਲੀ ਸਥਿਤ ਇਕ ਮਕਾਨ ’ਚ ਛਾਪੇਮਾਰੀ ਕੀਤੀ ਤਾਂ ਘਰ ’ਚ ਤਿੰਨ ਔਰਤਾਂ ਅਤੇ 4 ਵਿਅਕਤੀ ਮੌਜੂਦ ਸਨ, ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅੱਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..