Canada ਤੋਂ America ਦਾਖਲ ਹੋਣ ਦੀ ਕੋਸ਼ਿਸ਼ ’ਚ 6 ਭਾਰਤੀ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ : ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਛੇ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਉਮਰ 19 ਤੋਂ 21 ਸਾਲ ਦਰਮਿਆਨ ਦੱਸੀ ਜਾ ਰਹੀ ਹੈ।

ਇਹ ਸਾਰੇ ਲੋਕ ਕਿਸ਼ਤੀ 'ਚ ਸਵਾਰ ਸਨ। ਇਸ ਮਾਮਲੇ ਨੂੰ ਮਨੁੱਖੀ ਤਸਕਰੀ ਨਾਲ ਜੋੜਿਆ ਜਾ ਰਿਹਾ ਹੈ। ਸੱਤਵਾਂ ਵਿਅਕਤੀ ਅਮਰੀਕੀ ਨਾਗਰਿਕ ਹੈ। ਦੋਸ਼ੀ ਪਾਏ ਜਾਣ 'ਤੇ ਇਨ੍ਹਾਂ ਨੂੰ ਜੁਰਮਾਨੇ ਦੇ ਨਾਲ 10 ਸਾਲ ਦੀ ਸਜ਼ਾ ਹੋ ਸਕਦੀ ਹੈ।

More News

NRI Post
..
NRI Post
..
NRI Post
..