ਗੁਆਂਢ ‘ਚ ਰਹਿੰਦੀ 20 ਸਾਲਾ ਲੜਕੇ ਦੀ ਹਵਸ ਦਾ ਸ਼ਿਕਾਰ ਹੋਈ 6 ਸਾਲਾ ਬੱਚੀ

by

ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਦੇ ਇਕ ਮੁਹੱਲੇ 'ਚ ਆਪਣੇ ਗੁਆਂਢ 'ਚ ਰਹਿੰਦੀ ਛੇ ਸਾਲਾ ਬੱਚੀ ਨਾਲ 20 ਸਾਲਾ ਲੜਕੇ ਵੱਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ। ਜਬਰ ਜਨਾਹ ਕਰਨ ਵਾਲਾ ਥਾਣਾ ਸਿਟੀ 'ਚ ਹੋਮਗਾਰਡ ਵਜੋਂ ਤਾਇਨਾਤ ਜਵਾਨ ਦਾ ਬੇਟਾ ਹੈ। 

ਪੀੜਤ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਥਾਣਾ ਸਿਟੀ ਪੁਲਿਸ ਨੇ ਮੁਲਜ਼ਮ ਗੁਰਦਿੱਤਾ ਸਿੰਘ ਉਰਫ਼ ਗੋਰਾ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..