24 ਘੰਟਿਆਂ ‘ਚ 7,554 ਮਾਮਲੇ ਆਏ ਸਾਹਮਣੇ, 223 ਮੌਤਾਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 7 ਹਜ਼ਾਰ 554 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 223 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 4,29,38,599 ਹੋ ਗਈ ਹੈ ਅਤੇ ਹੁਣ ਤੱਕ ਕੁੱਲ 5,14,246 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ 14,123 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ ਅਤੇ ਹੁਣ ਤੱਕ ਕੁੱਲ 4,23,38,673 ਮਰੀਜ਼ ਠੀਕ ਹੋ ਚੁੱਕੇ ਹਨ। ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ438,985,541ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 5,984,581 ਲੋਕਾਂ ਦੀ ਮੌਤ ਹੋ ਗਈ ਹੈ।

More News

NRI Post
..
NRI Post
..
NRI Post
..