BREAKING : ਮੇਅਰ ਦੀ ਕੁਰਸੀ ਨੂੰ ਲੈ ਕੇ ਭਿੜੇ ਭਾਜਪਾ ਤੇ ਆਪ ਆਗੂ, ਵੀਡੀਓ ਵਾਇਰਲ

by jaskamal

ਨਿਊਜ਼ ਡੈਸਕ (ਜਸਕਮਲ) : ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 'ਚ ਭਾਜਪਾ ਨੂੰ 14 ਤੇ ਆਮ ਆਦਮੀ ਪਾਰਟੀ ਨੂੰ 13 ਵੋਟਾਂ ਮਿਲੀਆਂ ਹਨ, ਜਦਕਿ ਆਮ ਆਦਮੀ ਪਾਰਟੀ ਦੀ ਇਕ ਵੋਟ ਕਿਸੇ ਕਾਰਨ ਰੱਦ ਕਰ ਦਿੱਤੀ ਗਈ। ਇਸ ਗੱਲ ਦਾ ਪਤਾ ਲੱਗਦੇ ਹੀ ਆਪ ਕੌਂਸਲਰਾਂ ਨੇ ਨਗਰ ਨਿਗਮ ਹਾਊਸ ਵਿਚ ਹੰਗਾਮਾ ਕੀਤਾ ਤੇ ਇਸ ਰੱਦ ਹੋਈ ਇਕ ਵੋਟ ਨੂੰ ਲੈ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। 

More News

NRI Post
..
NRI Post
..
NRI Post
..