ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਬਣੇ ਮਾਂ-ਬਾਪ, ਇੰਸਟਾਗ੍ਰਾਮ ਪੋਸਟ ‘ਤੇ ਪ੍ਰਗਟਾਈ ਖੁਸ਼ੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਮਾਂ ਬਾਪ ਬਣ ਗਏ ਹਨ। ਪ੍ਰਿਅੰਕਾ ਨੇ ਆਪਣੀ ਇੰਸਟਾਗ੍ਰਾਮ ਪੋਸਟ ਵਿੱਚ ਲਿਖਿਆ ਹੈ ਕਿ ਸਾਂਨੂੰ ਇਸ ਗੱਲ ਦੀ ਪੁਸ਼ਟੀ ਕਰਦਿਆਂ ਬੇਹੱਦ ਖੁਸ਼ੀ ਹੈ ਅਸਿਓਂ ਸਰੋਗੇਸੀ ਰਾਹੀਂ ਮਾਪੇ ਬਣ ਗਏ ਹਾਂ। ਇਸ ਖ਼ਾਸ ਸਮੇਂ ਵਿੱਚ ਜਦੋਂ ਅਸੀਂ ਆਪਣੇ ਪਰਵਾਰ ਵੱਲ ਧਿਆਨ ਦੇ ਰਹੇ ਹਾਂ ਤੁਹਾਡੇ ਤੋਂ ਸਾਡੀ ਨਿੱਜਤਾ ਬਣਾਈ ਰੱਖਣ ਦੀ ਆਸ ਕਰਦੇ ਹਾਂ। ਖ਼ਬਰਾਂ ਮੁਤਾਬਕ ਪ੍ਰਿਅੰਕਾ ਇੱਕ ਬੇਟੀ ਦੀ ਮਾਂ ਬਣੀ ਹੈ।

More News

NRI Post
..
NRI Post
..
NRI Post
..