ਬਲਵੰਤ ਸਿੰਘ ਰਾਜੋਆਣਾ ਪਿਤਾ ਦੇ ਭੋਗ ਸਮਾਗਮ ’ਚ ਹੋਏ ਸ਼ਾਮਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪਣੇ ਪਿਤਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਬਲਵੰਤ ਸਿੰਘ ਰਾਜੋਆਣਾ ਲੁਧਿਆਣਾ ਸਥਿਤ ਗੁਰਦੁਆਰਾ ਸਾਹਿਬ ਪੁੱਜੇ। ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਜਸਵੰਤ ਸਿੰਘ ਦਾ 22 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ।

ਉਨ੍ਹਾਂ ਦੇ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਲੁਧਿਆਣਾ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਫਲਾਵਰ ਇਨਕਲੇਵ ਵਿੱਚ ਰੱਖਿਆ ਹੋਇਆ ਸੀ, ਜਿੱਥੇ ਦੁਪਹਿਰ ਕਰੀਬ 12.30 ਵਜੇ ਦੇ ਆਸਪਾਸ ਬਲਵੰਤ ਸਿੰਘ ਰਾਜੋਆਣਾ ਪੁੱਜੇ।ਉਨ੍ਹਾਂ ਨੂੰ ਅਦਾਲਤ ਵੱਲੋਂ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਇੱਕ ਘੰਟੇ ਦੀ ਪੈਰੋਲ ਮਿਲੀ ਸੀ।

More News

NRI Post
..
NRI Post
..
NRI Post
..