CM ਚੰਨੀ ਸ਼੍ਰੀ ਗੁਰੂ ਰਵਿਦਾਸ ਧਾਮ ਤੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਨਤਮਸਤਕ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ 2022 ਲਈ ਸਿਆਸੀ ਆਗੂਆਂ ਵੱਲੋਂ ਧਾਰਮਿਕ ਸੰਸਥਾਵਾਂ 'ਤੇ ਜਾਣ ਦਾ ਦੌਰ ਵੀ ਜਾਰੀ ਹੈ। ਇਸੇ ਕੜੀ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੂਰਮਹਿਲ ਦੇ ਸ਼੍ਰੀ ਗੁਰੂ ਰਵਿਦਾਸ ਧਾਮ ਤੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਮੱਥਾ ਟੇਕਿਆ ।

ਚੋਣਾਂ ਵਿਚਾਲੇ ਸਿਆਸਤਦਾਨਾਂ ਦੇ ਡੇਰਿਆਂ 'ਤੇ ਗੇੜੇ ਜਾਰੀ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਪ੍ਰਾਰਥਨਾ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਗੁਰਬਾਣੀ ਦਾ ਆਨੰਦ ਮਾਇਆ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਪਰਗਟ ਸਿੰਘ ਵੀ ਮੌਜੂਦ ਸਨ।

More News

NRI Post
..
NRI Post
..
NRI Post
..