PM ਨਰਿੰਦਰ ਮੋਦੀ ਨੇ ਕਈ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਮੌਕੇ ਤੇ ਮਨਜਿੰਦਰ ਸਿੰਘ ਸਿਰਸਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ, ਪਟਨਾ ਸਾਹਿਬ ਦੇ ਜਥੇਦਾਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਹਜ਼ੂਰ ਸਾਹਿਬ ਕਮੇਟੀ ਦੇ ਜੱਥੇਦਾਰ ਤੇ ਹੋਰ ਸਿੱਖ ਸੰਸਥਾਵਾਂ ਦੇ ਆਗੂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ ।

More News

NRI Post
..
NRI Post
..
NRI Post
..