ਹੁਣ ਟਰੱਕ ਡਰਾਈਵਰਾਂ ਦੇ ਪ੍ਰਦਰਸ਼ਨ ਖਿਲਾਫ਼ ਸਖ਼ਤ ਹੋਈ ਸਰਕਾਰ, ਦਿੱਤੀ ਚੇਤਾਵਨੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਸਰਕਾਰ ਦੇ ਸਖਤ ਰਵੱਈਏ ਦੇ ਬਾਵਜੂਦ ਪ੍ਰਦਰਸ਼ਨਕਾਰੀ ਟਰੱਕ ਡਰਾਈਵਰ ਝੁਕਣ ਲਈ ਤਿਆਰ ਨਹੀਂ ਹਨ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਟਰੱਕ ਡਰਾਈਵਰਾਂ ਦਾ ਦੋ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਰਕਾਰ ਨੇ ਤਿੰਨ ਹਫ਼ਤਿਆ ਤੋਂ ਚਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨ ਦੀ ਚੇਤਾਵਨੀ ਦਿੱਤੀ ਸੀ ਪਰ ਇਸ ਚੇਤਾਵਨੀ ਨੂੰ ਨਜ਼ਰਅੰਦਾਜ਼ ਕਰਦੇ ਹੋਏ ਟਰੱਕ ਚਾਲਕ ਉਥੇ ਹੀ ਡਟੇ ਰਹੇ।

ਜ਼ਿਕਰਯੋਗ ਹੈ ਕਿ ਕੈਨੇਡਾ 'ਚ ਕੋਰੋਨਾ ਟੀਕਾਕਰਨ ਤੇ ਕੋਰੋਨਾ ਪਾਬੰਦੀਆਂ ਨੂੰ ਲੈਕੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਟਰੱਕ ਚਾਲਕਾਂ ਦੀ ਅਗਵਾਈ 'ਚ ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਰਸਤੇ 'ਤੇ ਵੱਡਾ ਜਾਮ ਲਗਾ ਕੇ ਇਸ ਨੂੰ ਬੰਦ ਕੀਤਾ ਗਿਆ ਹੈ।

More News

NRI Post
..
NRI Post
..
NRI Post
..