ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੀਤੀ ਆਪਣੀ ਵੋਟ ਦੀ ਵਰਤੋਂ

by jaskamal

ਨਿਊਜ਼ ਡੈਸਕ : ਅੱਜ ਪੂਰੇ ਪੰਜਾਬ 'ਚ ਵਿਧਾਨ ਸਭਾ ਲਈ ਵੋਟਾਂ ਪੈ ਰਹੀਆਂ ਹਨ। ਸਵੇਰੇ 8 ਵਜੇ ਤੋਂ ਲੋਕ ਲਾਈਨਾਂ ਚ ਲੱਗ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਅੱਜ ਪੰਜਾਬ ਦੇ ਲੋਕ ਸੂਬੇ ਦੀ ਡੋਰ ਕਿਸੇ ਇਕ ਪਾਰਟੀ ਨੂੰ ਸੌਂਪਣਗੇ। ਇਸ ਦੌਰਾਨ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਤੇ ਭਾਜਪਾ ਆਗੂ ਮਨੀਸ਼ਾ ਗੁਲਾਟੀ ਨੇ ਵੀ ਅੱਜ ਆਪਣੀ ਵੋਟ ਪਾਈ। ਉਨ੍ਹਾਂ ਆਪਣੇ ਟਵਿਟਰ ਅਕਾਊਂਟ 'ਤੇ ਫੋਟੋਆਂ ਸ਼ੇਅਰ ਕਰਦਿਆਂ ਲਿਖਿਆ, ਪੰਜਾਬ 'ਚ ਤਬਦੀਲੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੋ।

More News

NRI Post
..
NRI Post
..
NRI Post
..