ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ: ‘ਆਪ’ ਦਾ ਪੰਜਾਬ ਨਾਲ ਕੋਈ ਸਬੰਧ ਨਹੀਂ ਹੈ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਤੰਜ਼ ਕਸਦੀਆਂ ਕਿਹਾ ਕਿ ਪਾਰਟੀ ਦਾ ਪੰਜਾਬ ਨਾਲ ਆਪਸੀ ਕੋਈ ਸਬੰਧ ਨਹੀਂ ਹੈ।
ਉਨ੍ਹਾਂ ਸਮੁੱਚੇ ਬਾਦਲ ਪਰਿਵਾਰ ਨਾਲ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 'ਆਪ' ਦਾ ਪੰਜਾਬ ਨਾਲ ਕੋਈ ਸਬੰਧ ਨਹੀਂ ਹੈ, ਨਾ ਹੀ ਇਨ੍ਹਾਂ ਨੂੰ ਸੂਬੇ ਨਾਲ ਕੋਈ ਹਮਦਰਦੀ ਹੈ, ਉਨ੍ਹਾਂ ਨੂੰ ਪਤਾ ਹੀ ਨਹੀਂ ਕਿ ਸੂਬੇ ਦੇ ਕਿੰਨੇ ਜ਼ਿਲ੍ਹੇ ਹਨ।"

More News

NRI Post
..
NRI Post
..
NRI Post
..