ਮਜ਼ਦੂਰਾਂ ਨੂੰ ਲਿਆਉਣ ਵਾਲੀ ਬੱਸ ਨੂੰ ਲੱਗੀ ਭਿਆਨਕ ਅੱਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇੰਡਸਟਰੀਅਲ ਏਰੀਆ ਪ੍ਰਤਾਪ ਚੌਂਕ ਵਿਖੇ ਸਥਿਤ ਇਕ ਫੈਕਟਰੀ ਦੀ ਬੱਸ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਜਦੋਂ ਉਕਤ ਬੱਸ ਮਜ਼ਦੂਰਾਂ ਨੂੰ ਫੈਕਟਰੀ ਲਿਜਾ ਰਹੀ ਸੀ ਤਾਂ ਅਚਾਨਕ ਉਸ 'ਚ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾ ਲਿਆ ਹੈ।

More News

NRI Post
..
NRI Post
..
NRI Post
..