by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਾਬਾਦ 'ਚ 10ਵੀਂ ਜਮਾਤ ਦੇ ਵਿਦਿਆਰਥੀ ਨੇ 17ਵੀ ਮੰਜ਼ਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਨੇ ਆਪਣੇ ਸੁਸਾਈਡ ਨੋਟ 'ਚ ਇਸ ਲਈ ਸਕੂਲ ਦੀ ਪ੍ਰਿੰਸੀਪਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਘਟਨਾ ਦੀ ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਵਿਦਿਆਰਥੀ ਦੇ ਇਸ ਨੋਟ ਨੂੰ ਦੇਖਦੇ ਹੋਏ ਪ੍ਰਿੰਸੀਪਲ ਅਤੇ ਸਕੂਲ ਪ੍ਰਬੰਧਨ ਵਿਰੁੱਧ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁੰਡੇ ਦੀ ਮਾਂ ਉਸ ਨੂੰ ਸਕੂਲ 'ਚ ਪੜ੍ਹਾਉਂਦੀ ਹੈ।
More News
Jagjeet Kaur