ਕੋਰੋਨਾ ਵਾਇਰਸ ਦੇ 7772 ਨਵੇਂ ਮਾਮਲੇ , 118 ਮੌਤਾਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਕੇਸ ਦੀ ਗਿਣਤੀ ਦਿਨੋਂ ਦਿਨ ਘੱਟ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 7772 ਨਵੇਂ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 118 ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ।

ਕੋਰੋਨਾ ਦੇ ਸਿਹਤ 16189 ਮਰੀਜ਼ ਠੀਕ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸਕਾਰਾਤਮਕਤਾ ਦਰ ਹੁਣ 0.26 ਹੈ। ਇਸ ਦੇ ਨਾਲ ਹੀ ਕੈਨੇਡਾ ਵਿੱਚ ਕੋਰੋਨਾ ਦੇ 3,283,732 ਨਵੇਂ ਮਾਮਲੇ ਆਏ ਹੈ ਅਤੇ 36,537ਲੋਕਾਂ ਦੀਆਂ ਮੌਤਾਂ ਹੋ ਗਿਆ ਹਨ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 3,131,360 ਮਰੀਜ਼ ਠੀਕ ਹੋ ਗਏ ਹਨ।

More News

NRI Post
..
NRI Post
..
NRI Post
..