BREAKING : ਸੀਆਈਡੀ ਅਧਿਕਾਰੀ ਨੇ ਆਦਮਪੁਰ ਥਾਣੇ ’ਚ ਕੀਤੀ ਖ਼ੁਦਕੁਸ਼ੀ

by jaskamal

ਨਿਊਜ਼ ਡੈਸਕ : ਆਦਮਪੁਰ ਥਾਣੇ ਅਧੀਨ ਸੀਆਈਡੀ ਦਫ਼ਤਰ 'ਚ ਤਾਇਨਾਤ ਏਐੱਸਆਈ ਮਨਜਿੰਦਰ ਸਿੰਘ ਨੇ ਦਫ਼ਤਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੂੰ ਉਸ ਦੀ ਜੇਬ੍ਹ 'ਚੋਂ ਸੁਸਾਇਡ ਨੋਟ ਵੀ ਪ੍ਰਾਪਤ ਹੋਇਆ ਹੈ, ਜਿਸ ਬਾਰੇ ਫਿਲਹਾਲ ਅਜੇ ਤਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਫਿਲਹਾਲ ਉਕਤ ਅਧਿਕਾਰੀ ਵੱਲੋਂ ਅਜਿਹਾ ਕਦਮ ਕਿਉਂ ਚੁੱਕਿਆ ਗਿਆ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ, ਪਰ ਅਧਿਕਾਰੀ ਦੀ ਜੇਬ੍ਹ ਵਿਚੋਂ ਬਰਾਮਦ ਹੋਏ ਸੁਸਾਇਡ ਨੋਟਿਸ ਤੋਂ ਗੰਭੀਰ ਖੁਲਾਸਾ ਹੋਣ ਦੀ ਸੰਭਾਵਨਾ ਹੈ।

More News

NRI Post
..
NRI Post
..
NRI Post
..