by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ 20 ਫਰਵਰੀ ਨੂੰ ਹੋਈਆਂ ਚੋਣਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੀਆਂ ਹੋਰ ਸੀਟਾਂ ਵਿਚੋਂ ਇਕ ਭੁਲੱਥ ਵਿਧਾਨ ਸਭਾ ਹਲਕੇ 'ਤੇ ਇਸ ਵਾਰ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ।
ਅਕਾਲੀ ਦਲ ਦੀ ਬੀਬੀ ਜਗੀਰ ਕੌਰ 651 ਵੋਟਾਂ ਨਾਲ ਅੱਗੇ ਚੱਲ ਰਹੀ ਹੈ ਜਦਕਿ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਦੂਜੇ ਨੰਬਰ 'ਤੇ ਅਤੇ ਆਮ ਆਦਮੀ ਪਾਰਟੀ ਦੇ ਰਣਜੀਤ ਸਿੰਘ ਰਾਣਾ ਤੀਜੇ ਨੰਬਰ 'ਤੇ ਚੱਲ ਰਹੇ ਹਨ।
More News
Jagjeet Kaur
Jagjeet Kaur