by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਵੈਸਟ ਹਲਕੇ 'ਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਵਾਰ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੂਰਾਲ ਜੇਤੂ ਰਹੇ ਹਨ।
ਸ਼ੀਤਲ ਅੰਗੁਰਾਲ ਨੂੰ 4046 ਵੋਟਾਂ ਮਿਲੀਆਂ ਹਨ। ਸ਼ੀਤਲ ਨੂੰ 38686 ਵੋਟਾਂ ਮਿਲੀਆਂ ਜਦਕਿ ਸੁਸ਼ੀਲ ਕੁਮਾਰ ਰਿੰਕੂ ਨੂੰ 34604 ਵੋਟਾਂ ਹਾਸਲ ਹੋਈਆਂ ਹਨ। ਉਥੇ ਹੀ ਭਾਜਪਾ ਦੇ ਉਮੀਦਵਾਰ ਮੁਹਿੰਦਰ ਭਗਤ 33 ਹਜ਼ਾਰ ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ ਹਨ।
More News
Jaskamal Singh
Jaskamal Singh