ਮੁੰਬਈ ਤੇ ਰਾਜਸਥਾਨ ਦਰਮਿਆਨ ਹੋਵੇਗਾ ਪਹਿਲਾਂ ਮੁਕਾਬਲਾ ਸ਼ੁਰੂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੰਬਈ ਇੰਡੀਅਨਜ਼ ਤੇ ਰਾਜਸਥਾਨ ਰਾਇਲਜ਼ ਦਰਮਿਆਨ ਆਈ. ਪੀ. ਐੱਲ. 2022 ਦਾ 9ਵਾਂ ਮੈਚ ਮੁੰਬਈ ਦੇ ਡੀ. ਵਾਈ. ਪਾਟਿਲ ਸਟੇਡੀਅਮ 'ਚ ਖੇਡਿਆ ਜਾਵੇਗਾ। ਆਈ. ਪੀ. ਐੱਲ. 'ਚ ਰਾਜਸਥਾਨ ਰਾਇਲਜ਼ ਤੇ ਮੁੰਬਈ ਇੰਡੀਅਨਜ਼ ਦਰਮਿਆਨ ਅਜੇ ਤਕ ਕੁਲ 25 ਮੈਚ ਹੋਏ ਹਨ।

ਰਾਜਸਥਾਨ ਰਾਇਲਜ਼ : ਜੋਸ ਬਟਲਰ (ਵਿਕਟਕੀਪਰ), ਯਸ਼ਸਵੀ ਜਾਇਸਵਾਲ, ਦੇਵਦੱਦ ਪਡੀਕਲ, ਸੰਜੂ ਸੈਮਸਨ (ਕਪਤਾਨ), ਸ਼ਿਮਰੋਨ ਹੇਟਮਾਇਰ, ਰੀਆਨ ਪਰਾਗ, ਜਿੰਮੀ ਨੀਸ਼ਮ, ਆਰ. ਅਸ਼ਵਿਨ, ਟ੍ਰੇਂਟ ਬੋਲਟ, ਪ੍ਰਸਿੱਧ ਕ੍ਰਿਸ਼ਣਾ, ਯੁਜਵੇਂਦਰ ਚਾਹਲ।
ਮੁੰਬਈ ਇੰਡੀਅਨਜ਼ : ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਯਕੁਮਾਰ ਯਾਦਵ, ਤਿਲਕ ਵਰਮਾ, ਕੀਰੋਨ ਪੋਲਾਰਡ, ਟਿਮ ਡੇਵਿਡ, ਡੈਨੀਅਲ ਸੈਮਸ, ਮੁਰੂਗਨ ਅਸ਼ਵਿਨ, ਜਸਪ੍ਰੀਤ ਬੁਮਰਾਹ, ਟਾਈਮਲ ਮਿਲਸ, ਬਾਸਿਲ ਥੰਮੀ।