CM ਭਗਵੰਤ ਮਾਨ ਦਾ ਵੱਡਾ ਫੈਸਲਾ: 184 ਵਿਧਾਇਕਾ, ਸਾਬਕਾ ਮੰਤਰੀ ਦੀਆਂ ਸੁਰੱਖਿਆ ਲਈ ਵਾਪਸ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਭਗਵੰਤ ਮਾਨ ਸਰਕਾਰ ਇਕ ਤੋਂ ਬਾਅਦ ਇਕ ਸਖ਼ਤ ਫੈਸਲੇ ਲੈ ਕੇ ਲੋਕਾਂ ਦੇ ਦਿਲਾਂ 'ਤੇ ਰਾਜ਼ ਕਰਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਪੰਜਾਬ ਸਰਕਾਰ ਨੇ 184 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ ਜਿਨ੍ਹਾਂ 'ਚ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਵੀ ਸ਼ਾਮਲ ਹੈ।

ਜਿਨ੍ਹਾਂ ਤੋਂ ਸੁਰੱਖਿਆ ਕਰਮੀ ਵਾਪਸ ਲਏ ਗਏ ਹਨ, ਉਨ੍ਹਾਂ ’ਚ ਮੁੱਖ ਤੌਰ ’ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਜਨਮੇਜਾ ਸਿੰਘ ਸੇਖੋਂ, ਬੀਬੀ ਜਗੀਰ ਕੌਰ, ਮਦਨ ਮੋਹਨ ਮਿੱਤਲ, ਗੁਲਜ਼ਾਰ ਸਿੰਘ ਰਣੀਕੇ, ਸੋਹਨ ਸਿੰਘ ਠੰਡਲ, ਤੋਤਾ ਸਿੰਘ, ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ, ਰਣਜੀਤ ਸਿੰਘ ਢਿੱਲੋਂ, ਅਰਵਿੰਦ ਖੰਨਾ, ਸਰਬਜੀਤ ਸਿੰਘ ਮੱਕੜ, ਕਾਂਗਰਸ ਨੇਤਾ ਕੈਪਟਨ ਸੰਦੀਪ ਸੰਧੂ, ਸਾਬਕਾ ਡੀ. ਜੀ. ਪੀ. ਸਿੱਧਾਰਥ ਚਟੋਪਾਧਿਆਏ ਦੇ ਬੇਟੇ ਸਿੱਧਾਂਤ ਚਟੋਪਾਧਿਆਏ, ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ, ਸਾਬਕਾ ਜਥੇਦਾਰ ਪਟਨਾ ਸਾਹਿਬ ਗਿਆਨੀ ਇਕਬਾਲ ਸਿੰਘ ਦੇ ਨਾਂ ਸ਼ਾਮਲ ਹਨ।

More News

NRI Post
..
NRI Post
..
NRI Post
..