by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਘਰ ’ਚ ਇਕੱਲੀ ਨਾਬਾਲਗਾ ਦੇ ਲਾਪਤਾ ਹੋਣ ’ਤੇ ਪਰਿਵਾਰ ਨੇ ਅਗਵਾ ਹੋਣ ਦਾ ਸ਼ੱਕ ਪ੍ਰਗਟ ਕਰ ਕੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਅਣਪਛਾਤੇ ’ਤੇ ਕੇਸ ਦਰਜ ਕੀਤਾ ਹੈ।
ਕਿਲਾ ਮੁਹੱਲਾ ਦੀ ਰਹਿਣ ਵਾਲੀ ਪੂਜਾ ਨੇ ਦੱਸਿਆ ਕਿ ਉਸ ਦੀ 16 ਸਾਲਾ ਦੀ ਧੀ ਘਰ ਇਕੱਲੀ ਸੀ ਉਹ ਤੇ ਉਸ ਦੇ ਪਿਤਾ ਕੰਮ ’ਤੇ ਗਏ ਹੋਏ ਸੀ। ਜਦ ਵਾਪਸ ਆਏ ਤਾਂ ਉਸ ਦੀ ਧੀ ਘਰ ਨਹੀਂ ਸੀ। ਉਨ੍ਹਾਂ ਨੇ ਆਪਣੇ ਜਾਣਕਾਰਾਂ ਤੇ ਰਿਸ਼ਤੇਦਾਰਾਂ ਤੋਂ ਪਤਾ ਕੀਤਾ ਪਰ ਕੁੱਝ ਪਤਾ ਨਹੀਂ ਲੱਗਾ ਅਤੇ ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ।
More News
Jaskamal Singh
Jaskamal Singh