by jaskamal
ਨਿਊਜ਼ ਡੈਸਕ : ਇੰਡੀਅਨ ਪ੍ਰੀਮੀਅਰ ਲੀਗ IPL 2022 ਦਾ 42ਵਾਂ ਮੈਚ ਅੱਜ ਪੰਜਾਬ ਕਿੰਗਜ਼ (ਪੀ. ਬੀ. ਕੇ. ਐੱਸ.) ਤੇ ਲਖਨਊ ਸੁਪਰ ਜਾਇੰਟਸ (LSG) ਦਰਮਿਆਨ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ, ਸਟੇਡੀਅਮ 'ਚ 7:30 ਵਜੇ ਖੇਡਿਆ ਜਾਵੇਗਾ। ਦੋਵੇਂ ਹੀ ਟੀਮਾਂ ਕੋਲ ਸ਼ਾਨਦਾਰ ਖਿਡਾਰੀਆਂ ਦੀ ਫੌਜ ਹੈ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਨੇ ਪੰਜਾਬ ਨੂੰ 154 ਦੌੜਾਂ ਦਾ ਟੀਚਾ ਦਿੱਤਾ ਹੈ।
More News
Jaskamal Singh