Corona Blast : ਪੰਜਾਬ ਦੀ ਇਸ ਯੂਨੀਵਰਸਿਟੀ ਦੇ 46 ਵਿਦਿਆਰਥੀ ਨਿਕਲੇ ਪਾਜ਼ੇਟਿਵ

by jaskamal

ਨਿਊਜ਼ ਡੈਸਕ : ਕੋਰੋਨਾ ਨੇ ਪਟਿਆਲਾ ਸ਼ਹਿਰ 'ਚ ਇਕ ਵਾਰ ਫਿਰ ਆਪਣੀ ਰਫ਼ਤਾਰ ਵਧਾ ਦਿੱਤੀ ਹੈ। ਬੀਤੀ ਰਾਤ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ 'ਚ 46 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ, ਜਿਸ ਤੋਂ ਬਾਅਦ ਕੈਂਪਸ 'ਚ ਹੜਕੰਪ ਮਚ ਗਿਆ।

ਇਸ ਤੋਂ ਪਹਿਲਾਂ ਯੂਨੀਵਰਸਿਟੀ 'ਚ 7 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮਿਤ ਨੇ ਦੱਸਿਆ ਕਿ ਅਸੀਂ ਅੱਜ ਹੋਰ ਸੈਂਪਲ ਲਏ ਹਨ, ਜਿਨ੍ਹਾਂ ਦੀ ਰਿਪੋਰਟ ਅੱਜ ਰਾਤ ਆ ਜਾਵੇਗੀ, ਜਿਸ ਦੀ ਜਾਣਕਾਰੀ ਭਲਕੇ ਦਿੱਤੀ ਜਾਵੇਗੀ।

More News

NRI Post
..
NRI Post
..
NRI Post
..