ਪੰਜਾਬ ਦੀ ਪੰਚਾਇਤੀ ਜ਼ਮੀਨ ਤੇ ਬਿਜਲੀ ਦੇ ਮੁੱਦਿਆਂ ‘ਤੇ ਸੀਨੀਅਰ ਅਕਾਲੀ ਆਗੂ ਵੱਲੋਂ ਪ੍ਰੈਸ ਵਾਰਤਾ

by jaskamal

ਨਿਊਜ਼ ਡੈਸਕ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਪਟਿਆਲਾ ਇੱਕ ਪ੍ਰੈਸ ਵਾਰਤਾ ਕੀਤੀ ਗਈ, ਜਿਸ 'ਚ ਉਨ੍ਹਾਂ ਨਾਜਾਇਜ਼ ਕਬਜ਼ੇ ਛੁਡਾਉਣ ਮੁਹਿੰਮ ਦਾ ਨਾਂ ਬਦਲ ਕੇ ਉਸਨੂੰ ਉਜਾੜਾ ਮੁਹਿੰਮ ਠਹਿਰਾਇਆ ਹ

ਉਸ ਦਾ ਕਹਿਣਾ ਹੈ ਕਿ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹਨ ਤੇ ਹੁਣ ਉਨ੍ਹਾਂ ਤੋਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ। ਉਸ ਨੇ ਕਿਹਾ ਕਿ ਪਟਿਆਲਾ, ਰੂਪਨਗਰ ਤੇ ਲੁਧਿਆਣਾ ਜ਼ਿਲ੍ਹੇ ਵਿੱਚ ਇਹੋ ਵਰਤਾਰਾ ਚੱਲ ਰਿਹਾ ਤੇ ਇਸਤੇ ਅਕਾਲੀ ਦਲ ਬਿਲਕੁਲ ਵੀ ਚੁੱਪ ਕਰਕੇ ਨਹੀਂ ਬੈਠੇਗਾ। ਉਸਦਾ ਕਹਿਣਾ ਸੀ ਕਿ ਪੰਚਾਇਤੀ ਮੰਤਰੀ ਅਫਸਰਸ਼ਾਹੀ ਦੇ ਦਬਾਓ ਹੇਠ ਕੰਮ ਕਰ ਰਿਹਾ ਹੈ।

More News

NRI Post
..
NRI Post
..
NRI Post
..