ਸਰਹੱਦ ’ਚ ਦਾਖ਼ਲ ਹੋਇਆ ਪਾਕਿ ਡਰੋਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਗੁਰਦਾਸਪੁਰ ਸਰਹੱਦ ’ਚ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ 'ਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਜਾਰੀ ਰੱਖੇ ਹੋਏ ਹੈ। ਇਸ ਦੇ ਚੱਲਦੇ ਪਾਕਿਸਤਾਨ ਡਰੋਨ ਵੱਲੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਭੇਜ ਰਿਹਾ ਹੈ।

ਪਾਕਿਸਤਾਨ ਡਰੋਨ ਲਗਭਗ 400 ਮੀਟਰ ਤੱਕ ਭਾਰਤੀ ਇਲਾਕੇ 'ਚ ਦਾਖ਼ਲ ਹੋ ਗਿਆ। ਡਰੋਨ ਦੀ ਆਵਾਜ਼ ਸੁਣਦੇ ਸਾਰ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਪੰਜ ਰਾਊਂਡ ਫਾਇਰਿੰਗ ਕੀਤੀ ਗਈ, ਜਿਸ ਨਾਲ ਡਰੋਨ ਵਾਪਸ ਭੱਜ ਗਿਆ।

More News

NRI Post
..
NRI Post
..
NRI Post
..