ਵੱਡੀ ਖਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਚੱਲ ਰਹੀ ਹੈ। ਮਾਨਸਾ ਦੇ SSP ਗੌਰਵ ਤੁਰਾ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ। ਲਾਰੈਂਸ ਨੂੰ ਮਾਨਸਾ ਪੁਲਿਸ ਰਿਮਾਂਡ 'ਤੇ ਲੈ ਕੇ ਆਵੇਗੀ।

ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ਪੋਸਟ ਦੇ ਜ਼ਰੀਏ ਕਤਲ ਦੀ ਜਿੰਮੇਵਾਰੀ ਲਈ ਹੈ। ਕਤਲਕਾਂਡ 'ਚ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 2 ਹੋਰ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਲਿਆਂਦਾ ਗਿਆ ਹੈ।

More News

NRI Post
..
NRI Post
..
NRI Post
..