ਘਰੇਲੂ ਝਗੜਾ ਤੋਂ ਤੰਗ ਨੌਜਵਾਨ ਨੇ ਲਾਈ ਅੱਗ, ਹੋਈ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭੀਖੀ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਘਰੇਲੂ ਕਲੇਸ਼ ਕਾਰਨ ਥਾਣੇ ਅੱਗੇ ਪੈਟਰੋਲ ਪਾ ਕੇ ਅੱਗ ਲਗਾ ਲਈ, ਜਿਸ ਦੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਵਾਰਡ ਨੰ. 9 ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ, ਜਿਸ ਦਾ ਘਰੇਲੂ ਝਗੜਾ ਚੱਲਦਾ ਸੀ, ਥਾਣਾ ਭੀਖੀ ਅੱਗੇ ਆਪਣੇ ਸਰੀਰ ’ਤੇ ਪੈਟਰੋਲ ਛਿੜਕ ਕੇ ਅੱਗ ਲਾ ਲਈ, ਜਿਸ ਨਾਲ ਉਹ ਬੁਰੀ ਤਰ੍ਹਾਂ ਝੁਲਸ ਗਿਆ। ਐੱਸ. ਐੱਚ. ਓ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।

More News

NRI Post
..
NRI Post
..
NRI Post
..