Punjab Police ਦੀ ਪਹਿਲ; ਚਲਾਇਆ ਜਾਵੇਗਾ ਸਪੈਸ਼ਲ ਕਾਰਡਨ ਐਂਡ ਸਰਚ ਆਪ੍ਰੇਸ਼ਨ

by jaskamal

ਨਿਊਜ਼ ਡੈਸਕ : ਪੰਜਾਬ ਪੁਲਿਸ ਵੱਲੋਂ ਕੱਲ੍ਹ ਨੂੰ ਪੰਜਾਬ 'ਚ ਸਪੈਸ਼ਲ ਕਾਰਡਨ ਸਰਚ ਅਪ੍ਰੇਸ਼ਨ ਚਲਾਇਆ ਜਾਵੇਗਾ। ਇਸ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀ ਤਲਾਸ਼ੀ ਲੈਣਗੇ। ਪੁਲਿਸ ਮੁਲਾਜ਼ਮਾਂ ਦੀ ਲਗਾਈ ਗਈ ਡਿਊਟੀ ਦੀ ਸੂਚੀ ਨਾਲ ਨੱਥੀ ਕੀਤੀ ਗਈ ਹੈ।

ਪੁਲਿਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਅਫਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਪੰਜਾਬ ਪੁਲਿਸ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਜਾਵੇਗਾ।

More News

NRI Post
..
NRI Post
..
NRI Post
..