ਨਿਊਜ਼ ਡੈਸਕ : ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਅੱਜ ਵੱਡੇ ਪੱਧਰ 'ਤੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। DSP ਰੈਂਕ ਦੇ 64 ਪੁਲਿਸ ਅਫਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ 'ਚ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਵਲੋਂ 64 ASP ਅਤੇ DSPs ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।





