ਲੜਾਈ ਰੋਕਣ ਗਏ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਇਕ ਨੌਜਵਾਨ ’ਤੇ ਸਿਲਵਰ ਪਲਾਜ਼ਾ ਨਜ਼ਦੀਕ ਪ੍ਰੀਤ ਨਗਰ ਇਲਾਕੇ 'ਚ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਹਮਲਾ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਅਧਿਕਾਰੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੀੜਤ ਨੌਜਵਾਨ ਦਾ ਨਾਂ ਹਰਦੀਪ ਸਿੰਘ ਉਰਫ਼ ਹੈਪੀ ਪੁੱਤਰ ਦਰਸ਼ਨ ਸਿੰਘ ਨਿਵਾਸੀ ਸ਼ਿਵ ਨਗਰ ਹੈ। ਉਨ੍ਹਾਂ ਦੱਸਿਆ ਕਿ ਹੈਪੀ ’ਤੇ ਇਕ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..