ITBP ਜਵਾਨਾਂ ਨਾਲ ਭਰੀ ਬੱਸ ਦਾ ਹੋਇਆ ਭਿਆਨਕ ਹਾਦਸਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਮੂ ਕਸ਼ਮੀਰ ਵਿੱਚ ITBP ਜਵਾਨਾਂ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਦੌਰਾਨ ਕਈ ਜਵਾਨ ਜਖਮੀ ਹੋ ਗਏ ਹਨ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸਾ ਚੰਦਨਵਾਰੀ ਵਿੱਚ ਵਾਪਰਿਆ ਹੈ। ਬਚਾਅ ਕਰਮਚਾਰੀਆਂ ਵਲੋਂ ਜਖਮੀਆਂ ਨੂੰ ਕੱਢ ਕੇ ਹਸਪਤਾਲ ਵਿੱਚ ਭਰਤੀ ਕਰਵਾਈਆਂ ਗਿਆ ਹੈ। ਪੁਲਿਸ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਬੱਸ ਵਿੱਚ ਕੁੱਲ 40 ਜਵਾਨ ਮੌਜੂਦ ਸੀ। ਇਸ 'ਚੋ 37 ITBP ਤੇ 2 ਜੰਮੂ ਕਸ਼ਮੀਰ ਪੁਲਿਸ ਦੇ ਸੀ। ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਬੱਸ ਨਦੀ ਦੇ ਕਿਨਾਰੇ ਤੇ ਡਿੱਗ ਗਈ। ਹਾਦਸੇ ਦੀ ਖਬਰ ਸੁਣਦੇ ਹੀ ਅਧਿਕਾਰੀਆਂ ਨੇ ਪਹੁੰਚ ਕੇ ਜਵਾਨਾਂ ਦੀ ਜਾਨ ਬਚਾਈ ਜਾ ਰਹੀ ਹੈ।

More News

NRI Post
..
NRI Post
..
NRI Post
..