ਬੰਬੀਹਾ ਗੈਂਗ ਨੇ ਸੋਸ਼ਲ ਮੀਡਿਆ ‘ਤੇ ਫਿਰ ਦਿੱਤੀ ਧਮਕੀ ਕਿਹਾ…

by jaskamal

ਨਿਊਜ਼ ਡੈਸਕ(ਰਿੰਪੀ ਸ਼ਰਮਾ) :ਬੰਬੀਹਾ ਗੈਂਗ ਨੇ ਸੋਸ਼ਲ ਮੀਡਿਆ 'ਤੇ ਫਿਰ ਧਮਕੀ ਦਿੱਤੀ ਹੈ। ਉਨ੍ਹਾਂ ਨੇ ਪੋਸਟ 'ਚ ਲਿਖਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਬਿਸ਼ਨੋਈ, ਮਨਕੀਰਤ ਸਾਡੇ ਦੁਸ਼ਮਣ ਹਨ। ਇਨ੍ਹਾਂ ਨੂੰ ਮਾਰੇ ਬਿਨਾਂ ਸਾਡੀ ਰੂਹ ਨੂੰ ਚੈਨ ਨਹੀਂ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਮਨਕੀਰਤ ਔਲਖ ਨੂੰ ਕਿਸੇ ਵੀ ਹਾਲਤ 'ਚ ਮਾਰਨਾ ਹੈ । ਦਵਿੰਦਰ ਬੰਬੀਹਾ ਨੇ ਸੋਸ਼ਲ ਮੀਡਿਆ ਤੇ ਇਹ ਧਮਕੀ ਦਿੱਤੀ ਸੀ।

ਫਿਲਹਾਲ ਪੰਜਾਬ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲਿਖ ਕਿ ਸਿੱਧੂ ਦੇ ਪਿਤਾ ਦਾ ਸ਼ਾਂਤੀਪੂਰਨ ਤਰੀਕੇ ਨਾਲ ਸਾਥ ਦਿਓ ਤਾਂ ਜੋ ਸਿੱਧੂ ਨੂੰ ਇਨਸਾਫ ਮਿਲ ਸਕੇ । ਇਸ ਕੈਂਡਲ ਮਾਰਚ ਵਿੱਚ ਮੂਸੇਵਾਲਾ ਦੇ ਪਿਤਾ ਦਾ ਵੱਧ ਗਿਣਤੀ ਵਿੱਚ ਇਕੱਠੇ ਹੋ ਗਏ ਸਾਥ ਦੋਵੋ। ਇਸ ਸੰਘਰਸ਼ ਨੂੰ ਕੁਝ ਸਰਕਾਰੀ ਬੰਦੇ ਖਰਾਬ ਕਰ ਸਕਦੇ ਹਨ।ਇਸ ਲਈ ਸਾਵਧਾਨ ਹੋ ਕੇ ਕਰਨਾ ਉਨ੍ਹਾਂ ਨੇ ਕਿਹਾ ਕਿ ਪੁਲਿਸ ਆਪਣੀ ਡਿਊਟੀ ਈਮਾਨਦਾਰੀ ਨਾਲ ਕਰਨ ਮੈਨੂੰ ਫੜਨ ਦੀ ਕੋਸ਼ਿਸ਼ ਨਾ ਕਰਨ।

More News

NRI Post
..
NRI Post
..
NRI Post
..